
ਵਾਹਿਗੁਰੂ ਜੀ ਕਾ ਖਾਲਸਾ ।। ਵਾਹਿਗੁਰੂ ਜੀ ਕੀ ਫਤਹਿ ।।
ਗੁਰਬਾਣੀ ਆਪਣਾ ਸਬਦਕੋਸ਼ (dictionary)ਆਪ ਹੈ । ਗੁਰਬਾਣੀ ਸਮਝਣ ਲਈ ਕਿਸੀ ਵੀ
ਸਬਦਕੋਸ਼ ਦੀ ਜਰੂਰਤਨਹੀ ਹੈ । ਇਸੇ ਲਈ ਸਚੁ ਖੋਜ ਅਕਾਦਮੀ ਵਲੋਂ ਇਹ ਗੁਰਮੁਖਿ ਸਬਦਕੋਸ਼
ਬਣਾਇਆ ਗਿਆ ਹੈ ਤਾਂਕਿ ਗੁਰਬਾਣੀ ਦੀ ਖੋਜ ਕਰਨ ਵਾਲਿਆਂ ਨੂੰ ਆਸਾਨੀ ਹੋ ਸਕੇ ।
ਇਸ ਸਬਦਕੋਸ਼ ਵਿੱਚ ਗੁਰਬਾਣੀ ਦੇ ਅਰਥ ਗੁਰਬਾਣੀਵਿਚੋਂ ਹੀ ਦਿਤੇ ਗਏ ਹਨ ।


|
Follow Us!